Thursday, November 21, 2024

yatra

ਝੰਡਾ ਯਾਤਰਾ ਵਿੱਚ ਉਮੜੀ ਸ਼ਰਧਾਲੂਆਂ ਦੀ ਭੀੜ 

ਰੌਸ਼ਨ ਪ੍ਰਿੰਸ, ਵਿਨਰਜੀਤ ਗੋਲਡੀ ਤੇ ਨਿਸ਼ਾਨ ਸਿੰਘ ਟੋਨੀ ਨੇ ਕੀਤੀ ਸ਼ਿਰਕਤ

ਗਣੇਸ਼ ਜੀ ਦੀ ਮੂਰਤੀ ਦੇ ਵਿਸਰਜਨ ਮੌਕੇ ਕੱਢੀ ਸ਼ੋਭਾ ਯਾਤਰਾ 

ਗਣੇਸ਼ ਉਤਸਵ ਮੌਕੇ ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਨ ਲਈ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਅਤੇ ਮੰਦਰਾਂ ਤੋਂ ਨਹਿਰਾਂ ਤੱਕ ਲਿਜਾਈ ਗਈ।

ਭਾਰਤ ਮਾਤਾ ਦੇ ਜੈਯਕਾਰਿਆਂ ਦੇ ਨਾਲ ਕਰਨਾਲ ਵਿਚ ਨਿਕਲੀ ਤਿਰੰਗਾ ਯਾਤਰਾ

ਮੁੱਖ ਮੰਤਰੀ ਨੇ ਕੀਤੀ ਘਰਾਂ 'ਤੇ ਤਿਰੰਗਾ ਫਹਿਰਾਉਣ ਅਤੇ ਮਾਂ ਦੇ ਨਾਂਅ ਪੇੜ ਲਗਾਉਣ ਦੀ ਅਪੀਲ

ਭਾਜਪਾ ਯੁਵਾ ਮੋਰਚਾ ਨੇ ਸੁਨਾਮ ’ਚ ਕੱਢੀ ਤਿਰੰਗਾ ਯਾਤਰਾ

ਦਾਮਨ ਥਿੰਦ ਬਾਜਵਾ ਨੇ ਕੀਤੀ ਸ਼ਿਰਕਤ 

ਭਾਰੀ ਬਾਰਿਸ਼ ਤੋਂ ਬਾਅਦ ਅਮਰਨਾਥ ਯਾਤਰਾ ਨੂੰ ਰੋਕ ਦਿੱਤਾ ਗਿਆ

ਭਾਰੀ ਮੀਂਹ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਨੂੰ ਇਕ ਵਾਰ ਫਿਰ ਰੋਕ ਦਿੱਤਾ ਗਿਆ ਹੈ।

ਕਾਵੜ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਲਈ ਕੀਤੇ ਗਏ ਪੁਖਤਾ ਇੰਤਜਾਮ, ਚੱਪੇ ਚੱਪੇ 'ਤੇ ਪੁਲਿਸ ਦੀ ਪੈਨੀ ਨਜਰ

ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਅਲੱਖ ਲੇਨ

ਕਾਵੜ ਯਾਤਰਾ 22 ਜੁਲਾਈ ਤੋਂ ਸ਼ੁਰੂ ਹੋਵੇਗੀ ਅਤੇ 2 ਅਗਸਤ ਤਕ ਚੱਲੇਗੀ

ਕਾਵੜ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਲਈ ਅਧਿਕਾਰੀਆਂ ਨੂੰ ਦਿੱਤੇ ਜਰੂਰੀ ਨਿਰਦੇਸ਼

ਤੀਰਥ ਯਾਤਰੀਆਂ ਦੇ ਸਿਹਤ ਦੀ ਦੇਖਭਾਲ ਲਈ ਬਣਾਇਆ ਈ-ਸਿਹਤ ਧਾਮ ਐਪ

ਉਤਰਾਖੰਡ ਸਰਕਾਰ ਨੇ ਪਵਿੱਤਰ ਚਾਰ ਧਾਮ ਯਾਤਰਾ 'ਤੇ ਆਉਣ ਵਾਲੇ ਤੀਰਥਯਾਤਰੀਆਂ ਦੇ ਸਿਹਤ ਦੀ ਦੇਖਭਾਲ ਅਤੇ ਨਿਗਰਾਨੀ ਪ੍ਰਣਾਲੀਆਂ ਵਿਚ ਸੁਧਾਰ ਲਈ

ਪੰਜਾਬ ਬਚਾਉ ਯਾਤਰਾ 11 ਮਈ ਨੂੰ ਹਲਕਾ ਮਾਲੇਰਕੋਟਲਾ ਵਿਚ ਪੁੱਜੇਗੀ

ਜ਼ਾਹਿਦਾ ਸੁਲੇਮਾਨ ਵੱਡੀ ਗਿਣਤੀ ਵਿਚ ਲੋਕਾਂ ਨੂੰ ਸ਼ਮੂਲੀਅਤ ਕਰਨ ਦਾ ਸੱਦਾ ਦਿਤਾ

MLA Kulwant Singh ਨੇ ਖਾਟੂਸ਼ਾਮ ਅਤੇ ਸਾਲਾਸਰ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ

15 ਸਾਲ ਤੋਂ ਵੀ ਵੱਧ ਸਮਾਂ ਸੱਤਾ ਦਾ ਆਨੰਦ ਮਾਨਣ ਵਾਲਿਆਂ ਨੂੰ ਕਦੇ ਨਹੀਂ ਰਿਹਾ ਲੋਕਾਂ ਦੀਆਂ ਸਮੱਸਿਆਵਾਂ ਦਾ ਗਿਆਨ:  ਕੁਲਵੰਤ ਸਿੰਘ

ਭਾਜਪਾ ਪੰਜਾਬ ਦੇ ਮਹਿਲਾ ਮੋਰਚੇ ਵੱਲੋਂ ਪਟਿਆਲਾ ਵਿਖੇ ਨਾਰੀ ਸ਼ਕਤੀ ਵੰਦਨ ਯਾਤਰਾ ਦਾ ਆਯੋਜਨ

ਵੱਖ-ਵੱਖ ਮਹਿਲਾ ਕੇਂਦਰਿਤ ਸਕੀਮਾਂ ਰਾਹੀਂ ਮੋਦੀ ਸਰਕਾਰ ਨੇ ਔਰਤਾਂ ਦੇ ਜੀਵਨ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ: ਜੈ ਇੰਦਰ ਕੌਰ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੀਪਕ ਸ਼ਰਮਾ ( ਗੋਲਡੀ ) ਪਿੰਡ ਖਾਲੜਾ ਤੋਂ ਵਿਸ਼ਾਲ ਇਕੱਠ ਲੈ ਕੇ ਸ਼ੋਮਣੀ ਆਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਵਿਚ ਸ਼ਾਮਿਲ ਹੋਏ

ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੇ ਪ੍ਰਗਾਰਾਮ ਤੇ ਪ੍ਰੋਫੈਸਰ ਵਿਰਸਾ ਸਿੰਘ (ਵਲਟੋਹਾ )ਦੀ ਅਗਵਾਈ ਹੇਠ ਸੁਖਬੀਰ ਸਿੰਘ ਬਾਦਲ ਦਾ ਨਿਗ੍ਹਾ ਸੁਆਗਤ ਕੀਤਾ। 

ਸ਼ਿਵ ਮੰਦਿਰ ਖਾਲੜਾ ਤੋਂ ਵਿਸ਼ਾਲ ਕਲਸ਼ ਯਾਤਰਾ ਕੱਢੀ ਗਈ।

ਖਾਲੜਾ ਵਾਸੀਆਂ ਨੇ ਸ਼ਿਵ ਮੰਦਰ ਖਾਲੜਾ ਤੋਂ ਮਾਤਾ ਸੁਨੀਤਾ ਦੇਵੀ ਜੀ ਡੱਲ ਵਾਲਿਆਂ ਦੀ ਅਗਵਾਈ ਹੇਠ ਰਾਮ ਮੰਦਰ ਅਯੁੱਧਿਆ ਤੋਂ ਅਕਸ਼ਿਤ ਕਲਸ਼ ਯਾਤਰਾ ਦਾ ਜ਼ੋਰਦਾਰ ਸਵਾਗਤ ਕੀਤਾ। ਸ਼ਿਵ ਮੰਦਰ ਖਾਲੜਾ ਦੀ ਸਮੁੱਚੀ ਕਮੇਟੀ ਅਤੇ ਸਮੂਹ ਸੰਗਤਾਂ ਵੱਲੋਂ ਕੱਢੀ ਗਈ ਵਿੱਚ ਕਲਸ਼ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ।

ਜ਼ਿਲ੍ਹਾ ਮਾਲੇਰਕੋਟਲਾ ਵਿਖੇ ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਕੀਤਾ ਜਾਵੇਗਾ ਜਾਗਰੂਕ

ਕੇਂਦਰੀ ਯੋਜਨਾ ਵਾਂ ਅਤੇ ਪ੍ਰੋਗਪ੍ਰੋ ਰਾ ਮਾਂ ਬਾ ਰੇ ਲੋਕਾਂ ਨੂੰ ਕੀ ਤਾ ਜਾ ਵੇਗਾ ਜਾ ਗਰੂਕ

ਫ਼ਹਿਤਗੜ੍ਹ ਸਾਹਿਬ ਵਿੱਚ ਬਣੇ 236 ਆਯੂਸ਼ਮਾਨ ਸਿਹਤ ਕਾਰਡ

ਸੂਬੇ ਅੰਦਰ 30 ਨਵੰਬਰ ਤੋਂ ਸ਼ੁਰੂ ਹੋਈ ਵਿਕਸਿਤ ਭਾਰਤ ਸੰਕਲਪ ਯਾਤਰਾ ਮੁਹਿੰਮ ਵਿੱਚ ਸਿਹਤ ਵਿਭਾਗ ਤਨਦੇਹੀ ਨਾਲ ਲੋਕਾਂ ਤੱਕ ਸਿਹਤ ਸਹੂਲਤਾਂ ਪ੍ਦਾਨ ਕਰ ਰਿਹਾ ਹੈ। 

ਮੋਦੀ ਦੀ ਸੰਕਲਪ ਯਾਤਰਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ : ਦਾਮਨ ਬਾਜਵਾ

ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਪਿੰਡ ਦੇ ਲੋਕਾਂ ਨਾਲ ਖੜ੍ਹੇ ਹੋਏ।

ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਪੰਜਾਬ ਭਰ ਵਿੱਚ ਮਿਲ ਰਿਹੈ ਭਰਵਾਂ ਹੁੰਗਾਰਾ: ਧਾਲੀਵਾਲ

ਲੋਕਾਂ ਵੱਲੋਂ ਵਿਕਸਿਤ ਭਾਰਤ ਲਈ ਲਿਆ ਗਿਆ ਸੰਕਲਪ ਯਾਤਰਾ ਦੌਰਾਨ ਲਾਭਪਾਤਰੀਆਂ ਦੇ ਬਣਾਏ ਜਾ ਰਹੇ ਹਨ ਕਿਸਾਨ ਕਰੈਡਿਟ ਕਾਰਡ ਤੇ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦੇ ਕਾਰਡ

ਵਿਕਸਿਤ ਭਾਰਤ ਸੰਕਲਪ ਯਾਤਰਾ : ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਅੱਜ ਫਤਿਹਗੜ੍ਹ ਸਾਹਿਬ ਦੇ ਕਈ ਪਿੰਡਾਂ ਜਿਵੇਂ ਖਰੌੜਾ,ਕਾਲੇਵਾਲ, ਮੁੱਲਾਂਪੁਰ, ਮਹਾਦੀਆਂ, ਖੰਟ ਆਦਿ ਵਿੱਚ ਕੈਂਪ ਲਗਾਏ ਗਏ ਅਤੇ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਦੇ ਬਾਰੇ ਵਿੱਚ ਜਾਣਕਾਰੀ ਦਿੱਤੀ ਗਈ

ਵਿਕਸ਼ਿਤ ਭਾਰਤ ਸੰਕਲਪ ਯਾਤਰਾ ਜ਼ਿਲ੍ਹਾ ਮੋਹਾਲੀ ਦੇ ਪਿੰਡ ਕੁਰੜੀ ਵਿਖੇ ਪਹੁੰਚੀ

ਭਾਰਤ ਸਰਕਾਰ ਦੇ ਵਧੀਕ ਸਕੱਤਰ ਅਲੋਕ ਸ਼ੇਖਰ ਨੇ ਵਿਸ਼ੇਸ਼ ਮੁਹਿੰਮ ਦੌਰਾਨ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ

ਬੂਥਗੜ੍ਹ ’ਚ ‘ਵਿਕਸਤ ਭਾਰਤ ਸੰਕਲਪ ਯਾਤਰਾ’ ਨੂੰ ਭਰਵਾਂ ਹੁੰਗਾਰਾ : ਡਾ. ਅਲਕਜੋਤ ਕੌਰ

ਪਿੰਡਾਂ ਦੇ ਲੋਕਾਂ ਨੂੰ ਸਿਹਤ ਅਤੇ ਹੋਰ ਯੋਜਨਾਵਾਂ ਬਾਰੇ ਜਾਗਰੂਕ ਕਰ ਰਹੀ ਹੈ ਵੈਨ

ਭਾਰਤ ਸੰਕਲਪ ਯਾਤਰਾ ਤਹਿਤ ਲੋੜਵੰਦਾਂ ਨੂੰ ਲੋਕ ਭਲਾਈ ਸਕੀਮਾਂ ਦਾ ਬਣਦਾ ਲਾਭ ਮੁਹੱਈਆ ਕਰਵਾਇਆ

ਭਾਰਤ ਸਰਕਾਰ ਅੱਜ ਸਮੇਂ ਦੀ ਲੋੜ ਹੈ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਨੂੰ ਹਰ ਲੋਕ ਭਲਾਈ ਯੋਜਨਾ ਦਾ ਲਾਭ ਦੇ ਕੇ ਸਮਾਨਤਾ ਨਾਲ ਸਾਰੇ ਅਧਿਕਾਰ ਮੁਹੱਈਆ ਕਰਵਾਏ ਜਾਣ- ਰੁਪਿੰਦਰ ਕੌਰ

26 ਜਨਵਰੀ ਤੱਕ ਸਰਕਾਰ ਦੀਆਂ ਯੋਜਨਾਵਾਂ ਦਾ ਪ੍ਰਚਾਰ ਕਰੇਗੀ ਵਿਕਸਿਤ ਭਾਰਤ ਸੰਕਲਪ ਯਾਤਰਾ

ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਸਿਤ ਭਾਰਤ ਸੰਕਲਪ ਯਾਤਰਾ ਪ੍ਰੋਗਰਾਮ ਦੀ ਸਫ਼ਲਤਾ ਲਈ ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਵਜੋਂ ਤਾਇਨਾਤ ਕੀਤੇ ਗਏ ਸੀਨੀਅਰ ਆਈ.ਆਰ.ਐਸ. ਅਧਿਕਾਰੀ ਨਿਰੁਪਮਾ ਕਾਟਰੂ ਦੀ ਅਗਵਾਈ ਹੇਠ ਇੱਕ ਮੀਟਿੰਗ ਕੀਤੀ ਗਈ।

ਭਾਰਤ ਦੀ ਪਵਿੱਤਰ ਮਨੀਮਹੇਸ਼ ਯਾਤਰਾ ਅੱਜ ਤੋਂ ਅਧਿਕਾਰਤ ਤੌਰ ‘ਤੇ ਸ਼ੁਰੂ ਹੋ ਗਈ ਹੈ।

ਮਨੀਮਹੇਸ਼ ਯਾਤਰਾ ਅੱਜ ਤੋਂ ਹੋਈ ਸ਼ੁਰੂ, ਸ਼ਰਧਾਲੂ ਪਵਿੱਤਰ ਡਲ ਝੀਲ ‘ਚ ਇਸ਼ਨਾਨ ਕਰਨ ਲਈ ਪਹੁੰਚੇ ਭਰਮੌਰ। ਭਾਰਤ ਦੀ ਪਵਿੱਤਰ ਮਨੀਮਹੇਸ਼ ਯਾਤਰਾ ਅੱਜ ਤੋਂ ਅਧਿਕਾਰਤ ਤੌਰ ‘ਤੇ ਸ਼ੁਰੂ ਹੋ ਗਈ ਹੈ। ਸ਼ਾਹੀ ਸਨਾਨ ਦਾ ਸ਼ੁਭ ਸਮਾਂ ਅੱਜ ਸ਼ਾਮ 4:15 ਵਜੇ ਤੱਕ ਰਹੇਗਾ।

ਅਮਰਨਾਥ ਯਾਤਰਾ 62 ਦਿਨਾਂ ਬਾਅਦ ਅੱਜ ਖ਼ਤਮ ਹੋਵੇਗੀ

1 ਜੁਲਾਈ ਤੋਂ ਸ਼ੁਰੂ ਹੋਈ 62 ਦਿਨਾਂ ਦੀ ਅਮਰਨਾਥ ਯਾਤਰਾ ਅੱਜ 31 ਅਗਸਤ 2023 ਨੂੰ ਸਮਾਪਤ ਹੋਵੇਗੀ। ਯਾਤਰਾ ਦੀ ਸਮਾਪਤੀ ਛੜੀ ਮੁਬਾਰਕ ਦੇ ਦਰਸ਼ਨਾਂ ਨਾਲ ਹੋਵੇਗੀ। ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਪਹਿਲਗਾਮ ‘ਚ ਸਥਿਤ ਅਮਰਨਾਥ ਗੁਫਾ ‘ਚ ਸਥਾਪਿਤ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਇਸ ਵਾਰ ਵੀ ਲੱਖਾਂ ਸ਼ਰਧਾਲੂ ਇਕੱਠੇ ਹੋਏ।

ਕਾਂਵੜ ਯਾਤਰਾ : ਹਰਿਦੁਆਰ ਵਿਚ ਪ੍ਰਵੇਸ਼ ਕਰਨ ਵਾਲੇ ਵਿਰੁਧ ਕਾਰਵਾਈ ਹੋਵੇਗੀ

ਕਾਂਵੜ ਯਾਤਰਾ : ਸੁਪਰੀਮ ਕੋਰਟ ਫ਼ਿਕਰਮੰਦ, ਯੂਪੀ ਸਰਕਾਰ ਕੋਲੋਂ ਮੰਗਿਆ ਜਵਾਬ

ਕੋਵਿਡ ਕਾਰਨ ਇਸ ਵਾਰ ਵੀ ਬੈਂਡ-ਬਾਜਿਆਂ ਬਿਨਾਂ ਕੱਢੀ ਗਈ ਜਗਨਨਾਥ ਯਾਤਰਾ

ਬਦਰੀਨਾਥ-ਕੇਦਾਰਨਾਥ ਸਮੇਤ ਚਾਰਧਾਮ ਦੀ ਯਾਤਰਾ ਰੱਦ

ਇਸ ਵਾਰ ਵੀ ਨਹੀਂ ਹੋਵੇਗੀ ਅਮਰਨਾਥ ਯਾਤਰਾ