ਕੇਰਲਾ : ਕੋਰੋਨਾ ਦੇ ਨਾਲ ਨਾਲ ਹੁਣ ਕੇਰਲ ਵਿਚ ਜ਼ੀਕਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਉਥੇ ਪੀੜਤ ਔਰਤ ਦੀ ਹਾਲਤ ਇਸ ਵੇਲੇ ਠੀਕ ਹੈ। ਹਾਲਾਂਕਿ ਉਨ੍ਹਾਂ ਦਾ ਸੂਬੇ ਵਿਚ ਕੋਈ ਸਫ਼ਰ ਦਾ ਇਤਿਹਾਸ ਨਹੀਂ ਹੈ ਪਰ ਉਨ੍ਹਾਂ ਦਾ ਘਰ ਤਮਿਲਨਾਡੂ ਦੇ ਬਾਰਡਰ ’ਤੇ